Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਕਰਤਾਰ ਸਿੰਘ ਫੌਜੀ ਵਾਸੀ ਪਿੰਡ ਠੱਟਾ ਨਵਾਂ

ਅਕਾਲ ਚਲਾਣਾ ਕਰਤਾਰ ਸਿੰਘ ਫੌਜੀ ਵਾਸੀ ਪਿੰਡ ਠੱਟਾ ਨਵਾਂ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਕਰਤਾਰ ਸਿੰਘ ਫੌਜੀ (90) ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 19.09.2019 ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਜਿਕਰਯੋਗ ਹੈ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਆਪ ਜੀ ਦੀ ਧਰਮ ਸੁਪਤਨੀ ਅਕਾਲ ਚਲਾਣਾ ਕਰ ਗਏ ਸਨ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!