Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਜਰਨੈਲ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ

ਅਕਾਲ ਚਲਾਣਾ ਜਰਨੈਲ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਜਰਨੈਲ ਸਿੰਘ (72) ਪੁੱਤਰ ਸਰੂਪ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ ਅੱਜ ਮਿਤੀ 31.05.2019 ਦਿਨ ਸ਼ੁੱਕਰਵਾਰ ਨੂੰ ਸਵੇਰੇ 7:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ।

ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!