Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਠੇਕੇਦਾਰ ਸਵਰਨ ਸਿੰਘ ਸੌਂਦ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਠੇਕੇਦਾਰ ਸਵਰਨ ਸਿੰਘ ਸੌਂਦ ਵਾਸੀ ਪਿੰਡ ਠੱਟਾ ਨਵਾਂ।

Thatta Nawan

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਠੇਕੇਦਾਰ ਸਵਰਨ ਸਿੰਘ ਸੌਂਦ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 05 ਮਈ ਦਿਨ ਵੀਰਵਾਰ ਨੂੰ ਸ਼ਾਮ 4:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 06 ਮਈ 2016 ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!