Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਤਜਿੰਦਰ ਬੱਬੂ ਉਰਫ ਹੌਲਦਾਰ ਛਵਾਰਾ

ਅਕਾਲ ਚਲਾਣਾ ਤਜਿੰਦਰ ਬੱਬੂ ਉਰਫ ਹੌਲਦਾਰ ਛਵਾਰਾ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਬਹੁਤ ਹੀ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਤਜਿੰਦਰ ਬੱਬੂ ਉਰਫ ਹੌਲਦਾਰ ਛਵਾਰਾ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 05.01.2019 ਦਿਨ ਸ਼ਨੀਵਾਰ ਨੂੰ ਸ਼ਾਮ 3:30 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। 

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!