Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਬਲਦੇਵ ਸਿੰਘ ਦੇਬਾ ਪੁੱਤਰ ਜਵੰਦ ਸਿੰਘ ਬਾਬੇ ਕਿਆਂ ਦੇ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਬਲਦੇਵ ਸਿੰਘ ਦੇਬਾ ਪੁੱਤਰ ਜਵੰਦ ਸਿੰਘ ਬਾਬੇ ਕਿਆਂ ਦੇ ਵਾਸੀ ਪਿੰਡ ਠੱਟਾ ਨਵਾਂ।

Thatta Nawan
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਬਲਦੇਵ ਸਿੰਘ ਦੇਬਾ ਪੁੱਤਰ ਜਵੰਦ ਸਿੰਘ ਬਾਬੇ ਕਿਆਂ ਦੇ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 8:30 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 27 ਅਪ੍ਰੈਲ 2016 ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!