Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਬਾਪੂ ਸੋਹਣ ਸਿੰਘ ਖੋਜਾ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਬਾਪੂ ਸੋਹਣ ਸਿੰਘ ਖੋਜਾ ਵਾਸੀ ਪਿੰਡ ਠੱਟਾ ਨਵਾਂ।

Thatta Nawan
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਬਾਪੂ ਸੋਹਣ ਸਿੰਘ ਖੋਜਾ ਵਾਸੀ ਪਿੰਡ ਠੱਟਾ ਨਵਾਂ ਕੱਲ੍ਹ ਮਿਤੀ 5 ਮਾਰਚ ਦਿਨ ਸਨਿੱਚਰਵਾਰ ਸ਼ਾਮ 4 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 6 ਮਾਰਚ ਦਿਨ ਐਤਵਾਰ ਸ਼ਵੇਰੇ 11 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!