Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਮਾਤਾ ਬਚਨ ਕੌਰ ਪਤਨੀ ਬਚਨ ਸਿੰਘ ਚੀਨੀਆ ਵਾਸੀ ਪਿੰਡ ਠੱਟਾ ਨਵਾਂ

ਅਕਾਲ ਚਲਾਣਾ ਮਾਤਾ ਬਚਨ ਕੌਰ ਪਤਨੀ ਬਚਨ ਸਿੰਘ ਚੀਨੀਆ ਵਾਸੀ ਪਿੰਡ ਠੱਟਾ ਨਵਾਂ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਮਾਤਾ ਬਚਨ ਕੌਰ ਪਤਨੀ ਬਚਨ ਸਿੰਘ ਚੀਨੀਆ (ਡੇਰੇ ਵਾਲੇ) ਵਾਸੀ ਪਿੰਡ ਠੱਟਾ ਨਵਾਂ ਮਿਤੀ 14.07.2019 ਦਿਨ ਐਤਵਾਰ ਦੁਪਹਿਰ 1 ਵਜੇ ਅਕਾਲ ਚਲਾਣਾ ਕਰ ਗਏ ਸਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 15.07.2019 ਨੂੰ 11:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!