Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਮਾਤਾ ਭਜਨ ਕੌਰ ਪਤਨੀ ਸ੍ਰੀ ਭਜਨ ਲਾਲ।

ਅਕਾਲ ਚਲਾਣਾ ਮਾਤਾ ਭਜਨ ਕੌਰ ਪਤਨੀ ਸ੍ਰੀ ਭਜਨ ਲਾਲ।

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਭਜਨ ਕੌਰ ਪਤਨੀ ਸ੍ਰੀ ਭਜਨ ਲਾਲ ਵਾਸੀ ਪਿੰਡ ਬੂਲਪੁਰ ਬੀਤੀ ਰਾਤ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਮਿਤੀ 20 ਜਨਵਰੀ ਉਹਨਾਂ ਦੇ ਗ੍ਰਹਿ ਪਿੰਡ ਬੂਲਪੁਰ ਵਿਖੇ ਪਵੇਗਾ

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!