Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਮਾਤਾ ਮਹਿੰਦਰ ਕੌਰ ਪਤਨੀ ਬਤਨ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਮਾਤਾ ਮਹਿੰਦਰ ਕੌਰ ਪਤਨੀ ਬਤਨ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ।

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਮਹਿੰਦਰ ਕੌਰ ਪਤਨੀ ਬਤਨ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 28.05.2017 ਤੜਕਸਾਰ 2:00 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ 11:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!