Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਮਾਤਾ ਮਹਿੰਦਰ ਕੌਰ ਪਤਨੀ ਪ੍ਰੀਤਮ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ

ਅਕਾਲ ਚਲਾਣਾ ਮਾਤਾ ਮਹਿੰਦਰ ਕੌਰ ਪਤਨੀ ਪ੍ਰੀਤਮ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ

ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਮਾਤਾ ਮਹਿੰਦਰ ਕੌਰ ਪਤਨੀ ਪ੍ਰੀਤਮ ਸਿੰਘ ਮੋਮੀ (90) ਵਾਸੀ ਪਿੰਡ ਠੱਟਾ ਨਵਾਂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦਾ ਅੰਤਿਮ ਸਸਕਾਰ ਅੱਜ ਬਾਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!