Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਮਾਤਾ ਰਤਨ ਕੌਰ ਪਤਨੀ ਬਚਨ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ

ਅਕਾਲ ਚਲਾਣਾ ਮਾਤਾ ਰਤਨ ਕੌਰ ਪਤਨੀ ਬਚਨ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਰਤਨ ਕੌਰ ਜੀ ਪਤਨੀ ਸ. ਬਚਨ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 18.06.2018 ਨੂੰ ਬਾਅਦ ਦੁਪਹਰਿ 2 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਥੋੜ੍ਹੇ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ।

ਪਰਿਵਾਰਕ ਮੈਂਬਰਾਂ ਦਾ ਸੰਪਰਕ ਨੰਬਰ: 99152-41905

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!