Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਮਾਤਾ ਸੁਰਜੀਤ ਕੌਰ ਪਤਨੀ ਸਵਰਗਵਾਸੀ ਹਜ਼ਾਰਾ ਸਿੰਘ ਫੌਜੀ ਵਾਸੀ ਪਿੰਡ ਠੱਟਾ ਪੁਰਾਣਾ।

ਅਕਾਲ ਚਲਾਣਾ ਮਾਤਾ ਸੁਰਜੀਤ ਕੌਰ ਪਤਨੀ ਸਵਰਗਵਾਸੀ ਹਜ਼ਾਰਾ ਸਿੰਘ ਫੌਜੀ ਵਾਸੀ ਪਿੰਡ ਠੱਟਾ ਪੁਰਾਣਾ।

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਸੁਰਜੀਤ ਕੌਰ ਪਤਨੀ ਸਵਰਗਵਾਸੀ ਹਜ਼ਾਰਾ ਸਿੰਘ ਫੌਜੀ ਵਾਸੀ ਪਿੰਡ ਠੱਟਾ ਪੁਰਾਣਾ ਕੱਲ੍ਹ ਸਵੇਰੇ 3 ਵਜੇ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਬਾਅਦ ਦੁਪਹਰਿ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਮਾਤਾ ਸੁਰਜੀਤ ਕੌਰ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਪੁਰਾਣਾ ਵਿਖੇ ਮਿਤੀ 17 ਜੂਨ ਨੂੰ ਬਾਅਦ ਦੁਪਹਿਰ 1:30 ਵਜੇ ਪਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!