ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਹਰਬੰਸ ਕੌਰ ਪਤਨੀ ਸ ਮਹਿੰਦਰ ਸਿੰਘ ਨੰਬਰਦਾਰ ਵਾਸੀ ਪਿੰਡ ਬੂਲਪੁਰ ਅੱਜ ਤੜ੍ਹਕਸਾਰ ਅਕਾਲ ਚਲਾਣਾ ਕਰ ਗਏ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ
Check Also
ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …