Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਮੇਲਾ ਸਿੰਘ ਮੋਮੀ (100) ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਮੇਲਾ ਸਿੰਘ ਮੋਮੀ (100) ਵਾਸੀ ਪਿੰਡ ਠੱਟਾ ਨਵਾਂ।

Death copy
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮੇਲਾ ਸਿੰਘ ਮੋਮੀ (100) ਵਾਸੀ ਪਿੰਡ ਠੱਟਾ ਨਵਾਂ, ਅੱਜ ਦੁਪਹਿਰ 3:00 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 10.01.2015 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!