Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸਾਧੂ ਸਿੰਘ ਸਾਬਕਾ ਸਰਪੰਚ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸਾਧੂ ਸਿੰਘ ਸਾਬਕਾ ਸਰਪੰਚ ਵਾਸੀ ਪਿੰਡ ਠੱਟਾ ਨਵਾਂ।

Untitled-1
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਧੂ ਸਿੰਘ ਸਾਬਕਾ ਸਰਪੰਚ ਵਾਸੀ ਪਿੰਡ ਠੱਟਾ ਨਵਾਂ, ਅੱਜ ਦੁਪਹਿਰ 12:00 ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 19 ਜੂਨ 2015 ਨੂੰ ਬਾਅਦ ਦੁਪਹਿਰ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!