Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸੂਬੇਦਾਰ ਪ੍ਰੀਤਮ ਸਿੰਘ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸੂਬੇਦਾਰ ਪ੍ਰੀਤਮ ਸਿੰਘ ਵਾਸੀ ਪਿੰਡ ਠੱਟਾ ਨਵਾਂ।

18

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸੂਬੇਦਾਰ ਪ੍ਰੀਤਮ ਸਿੰਘ ਵਾਸੀ ਪਿੰਡ ਠੱਟਾ ਨਵਾਂ, ਅੱਜ ਸਵੇਰੇ 05:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਮਰੀਕਾ ਵਿਖੇ ਅਕਾਲ ਚਲਾਣਾ ਕਰ ਗਏ ਹਨ। ਜਿਕਰਯੋਗ ਹੈ ਸੂਬੇਦਾਰ ਪ੍ਰੀਤਮ ਸਿੰਘ ਇੰਨ੍ਹੀ ਦਿਨੀਂ ਆਪਣੀ ਲੜਕੀ ਸੁਖਵਿੰਦਰ ਕੌਰ ਕੋਲ ਅਮਰੀਕਾ ਵਿਖੇ ਗਏ ਹੋਏ ਸਨ। ਉਹਨਾਂ ਦਾ ਅੰਤਿਮ ਸਸਕਾਰ ਅਗਲੇ ਹਫਤੇ ਅਮਰੀਕਾ ਵਿਖੇ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!