Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ੍ਰੀਮਤੀ ਕੁਲਵਿੰਦਰ ਕੌਰ ਪਤਨੀ ਸ.ਸਰਵਣ ਸਿੰਘ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ੍ਰੀਮਤੀ ਕੁਲਵਿੰਦਰ ਕੌਰ ਪਤਨੀ ਸ.ਸਰਵਣ ਸਿੰਘ ਵਾਸੀ ਪਿੰਡ ਠੱਟਾ ਨਵਾਂ।

11

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਕੁਲਵਿੰਦਰ ਕੌਰ ਪਤਨੀ ਸ.ਸਰਵਣ ਸਿੰਘ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 11 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!