Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ੍ਰੀਮਤੀ ਗੁਰਮੇਜ ਕੌਰ ਪਤਨੀ ਬਹਾਦਰ ਸਿੰਘ ਜੋਸਨ।

ਅਕਾਲ ਚਲਾਣਾ ਸ੍ਰੀਮਤੀ ਗੁਰਮੇਜ ਕੌਰ ਪਤਨੀ ਬਹਾਦਰ ਸਿੰਘ ਜੋਸਨ।

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਗੁਰਮੇਜ ਕੌਰ ਪਤਨੀ ਬਹਾਦਰ ਸਿੰਘ ਜੋਸਨ (ਕਾਲਰੂ ਵਾਲੇ) ਮਿਤੀ 20 ਮਈ 2013 ਸ਼ਾਮ 7 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਕੱਲ੍ਹ ਬਾਦ ਦੁਪਿਹਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!