Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ੍ਰੀਮਤੀ ਦਿਆਲ ਕੌਰ (83) ਮਾਤਾ ਜਸਵਿੰਦਰ ਸਿੰਘ ਸੱਪ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ੍ਰੀਮਤੀ ਦਿਆਲ ਕੌਰ (83) ਮਾਤਾ ਜਸਵਿੰਦਰ ਸਿੰਘ ਸੱਪ ਵਾਸੀ ਪਿੰਡ ਠੱਟਾ ਨਵਾਂ।

dk
ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਦਿਆਲ ਕੌਰ (83) ਮਾਤਾ ਜਸਵਿੰਦਰ ਸਿੰਘ ਸੱਪ ਵਾਸੀ ਪਿੰਡ ਠੱਟਾ ਨਵਾਂ, ਬੀਤੀ ਰਾਤ 9:00 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!