Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ੍ਰੀਮਤੀ ਬਚਨ ਕੌਰ ਪਤਨੀ ਮੋਹਨ ਸਿੰਘ ਮੈਂਬਰ ਪੰਚਾਇਤ *

ਅਕਾਲ ਚਲਾਣਾ ਸ੍ਰੀਮਤੀ ਬਚਨ ਕੌਰ ਪਤਨੀ ਮੋਹਨ ਸਿੰਘ ਮੈਂਬਰ ਪੰਚਾਇਤ *

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਬਚਨ ਕੌਰ ਪਤਨੀ ਸ. ਮੋਹਨ ਸਿੰਘ ਮੈਂਬਰ ਪੰਚਾਇਤ ਬੀਤੇ ਦਿਨੀਂ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!