Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ੍ਰੀਮਤੀ ਮਾਤਾ ਬਚਨ ਕੌਰ (85) ਪਤਨੀ ਸ. ਨਿਰੰਜਣ ਸਿੰਘ ਖੋਜਾ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ੍ਰੀਮਤੀ ਮਾਤਾ ਬਚਨ ਕੌਰ (85) ਪਤਨੀ ਸ. ਨਿਰੰਜਣ ਸਿੰਘ ਖੋਜਾ ਵਾਸੀ ਪਿੰਡ ਠੱਟਾ ਨਵਾਂ।

Bachan Kaur
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਬਚਨ ਕੌਰ (85) ਪਤਨੀ ਸ. ਨਿਰੰਜਣ ਸਿੰਘ ਖੋਜਾ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 9 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!