Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ੍ਰੀ ਰੂੜ ਸਿੰਘ ਦੁਕਾਨਦਾਰ *

ਅਕਾਲ ਚਲਾਣਾ ਸ੍ਰੀ ਰੂੜ ਸਿੰਘ ਦੁਕਾਨਦਾਰ *

rstਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀ ਰੂੜ ਸਿੰਘ ਦੁਕਾਨਦਾਰ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ। ਖਬਰ ਸੁਣਦੇ ਸਾਰ ਹੀ ਨਗਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਸੂਤਰਾਂ ਮੁਤਾਬਕ ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਬਾਅਦ ਦੁਪਹਿਰ 1 ਵਜੇ ਕੀਤਾ ਜਾਵੇਗਾ। ਸਮੂਹ ਮਾਰਕੀਟ ਵਲੋਂ ਪੀੜਿਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!