Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ. ਕੁਲਵੰਤ ਸਿੰਘ ਬਟੇਰੀ ਕੇ

ਅਕਾਲ ਚਲਾਣਾ ਸ. ਕੁਲਵੰਤ ਸਿੰਘ ਬਟੇਰੀ ਕੇ

3 (3)ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ ਕੁਲਵੰਤ ਸਿੰਘ ਬਟੇਰੀ ਕੇ ਅੱਜ ਸਵੇਰੇ 4 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਖਬਰ ਸੁਣਦੇ ਸਾਰ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਅੱਜ ਬਾਅਦ ਦੁਪਹਿਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!