Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ. ਕੇਵਲ ਸਿੰਘ ਨਾਇਬਕੋਟ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ. ਕੇਵਲ ਸਿੰਘ ਨਾਇਬਕੋਟ ਵਾਸੀ ਪਿੰਡ ਠੱਟਾ ਨਵਾਂ।

Untitled-1 copy

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਕੇਵਲ ਸਿੰਘ ਨਾਇਬਕੋਟ ਵਾਸੀ ਪਿੰਡ ਠੱਟਾ ਨਵਾਂ, ਬੀਤੀ ਰਾਤ 12:00 ਵਜੇ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। ਹੋਰ ਕਾਣਕਾਰੀ ਲਈ ਪਰਿਵਾਰਿਕ ਮੈਂਬਰਾਂ ਨਾਲ 98142-52305, 98158-82889 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!