Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ.ਗੁਰਦੀਪ ਸਿੰਘ ਨਵਿਆਂ ਕੇ

ਅਕਾਲ ਚਲਾਣਾ ਸ.ਗੁਰਦੀਪ ਸਿੰਘ ਨਵਿਆਂ ਕੇ

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ.ਗੁਰਦੀਪ ਸਿੰਘ ਨਵਿਆਂ ਕੇ ਵਾਸੀ ਪਿੰਡ ਠੱਟਾ ਪੁਰਾਣਾ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਵਿੱਚ ਅੱਜ ਬਾਦ ਦੁਪਹਿਰ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!