Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ. ਜਗੀਰ ਸਿੰਘ ਵਾਸੀ ਪਿੰਡ ਪੱਤੀ ਸਰਦਾਰ ਨਬੀ ਬਖਸ਼।

ਅਕਾਲ ਚਲਾਣਾ ਸ. ਜਗੀਰ ਸਿੰਘ ਵਾਸੀ ਪਿੰਡ ਪੱਤੀ ਸਰਦਾਰ ਨਬੀ ਬਖਸ਼।

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਜਗੀਰ ਸਿੰਘ ਸਪੁੱਤਰ ਸ ਮਹਿੰਗਾ ਸਿੰਘ ਜ਼ੈਲਦਾਰ ਵਾਸੀ ਪਿੰਡ ਸਰਦਾਰ ਨਬੀ ਬਖਸ਼ ਮਿਤੀ 2 ਨਵੰਬਰ 2013 ਦਿਨ ਸ਼ਨੀਵਾਰ ਰਾਤ 11:30 ਵਜੇ 62 ਸਾਲ ਦੀ ਆਰਜ਼ਾ ਭੋਗ ਕੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 3 ਨਵੰਬਰ 2013 ਦਿਨ ਐਤਵਾਰ ਬਾਅਦ ਦੁਪਹਿਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!