Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ. ਨਰਿੰਦਰ ਸਿੰਘ ਬਜਾਜ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ. ਨਰਿੰਦਰ ਸਿੰਘ ਬਜਾਜ ਵਾਸੀ ਪਿੰਡ ਠੱਟਾ ਨਵਾਂ।

ns bjaj

ਆਪ ਜੀ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਨਰਿੰਦਰ ਸਿੰਘ ਬਜਾਜ (ਭਰਾ ਸ. ਇੰਦਰਜੀਤ ਸਿੰਘ ਬਜਾਜ ਅਤੇ ਸ.ਬਲਬੀਰ ਸਿੰਘ ਬਜਾਜ)ਵਾਸੀ ਪਿੰਡ ਠੱਟਾ ਨਵਾਂ ਮਿਤੀ 24 ਜਨਵਰੀ 2014 ਨੂੰ ਸ਼ਾਮ 6 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!