Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ. ਬਲਕਾਰ ਸਿੰਘ ਸੱਪਾਂ ਕੇ (68) ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ. ਬਲਕਾਰ ਸਿੰਘ ਸੱਪਾਂ ਕੇ (68) ਵਾਸੀ ਪਿੰਡ ਠੱਟਾ ਨਵਾਂ।

balkar-singh-thatta-nawan

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਬਲਕਾਰ ਸਿੰਘ ਸੱਪਾਂ ਕੇ (68) ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 12 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 22 ਨਵੰਬਰ 2016 ਦਿਨ ਮੰਗਲਵਾਰ ਨੂੰ 11 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!