Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ. ਮਲਕੀਤ ਸਿੰਘ ਨੰਢਾ ਵਾਸੀ ਪਿੰਡ ਸੂਜੋ ਕਾਲੀਆ।

ਅਕਾਲ ਚਲਾਣਾ ਸ. ਮਲਕੀਤ ਸਿੰਘ ਨੰਢਾ ਵਾਸੀ ਪਿੰਡ ਸੂਜੋ ਕਾਲੀਆ।

Untitled-2 copyਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਮਲਕੀਤ ਸਿੰਘ ਨੰਢਾ ਵਾਸੀ ਪਿੰਡ ਸੂਜੋ ਕਾਲੀਆ ਅੱਜ ਸਵੇਰੇ 8 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!