Breaking News
Home / ਤਾਜ਼ਾ ਖਬਰਾਂ / ਅਕਾਲ ਚਲਾਣਾ ਸ. ਲੱਖਾ ਸਿੰਘ ਹਲਵਾਈ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ. ਲੱਖਾ ਸਿੰਘ ਹਲਵਾਈ ਵਾਸੀ ਪਿੰਡ ਠੱਟਾ ਨਵਾਂ।

1
ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਲੱਖਾ ਸਿੰਘ ਹਲਵਾਈ ਅੱਜ ਸ਼ਾਮ 5:15 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 30 ਜੂਨ 2014 ਨੂੰ ਬਾਅਦ ਦੁਪਹਰਿ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!