Breaking News
Home / ਤਾਜਾ ਜਾਣਕਾਰੀ / ਅੱਕੀ ਹੋਈ ਕਨੇਡਾ ਸਰਕਾਰ ਨੇ ਇੰਡੀਆ ਲਈ ਕਰਤਾ ਇਹ ਵੱਡਾ ਐਲਾਨ ਪੈ ਗਿਆ ਪੰਗਾ – ਦੇਖੋ ਤਾਜਾ ਵੱਡੀ ਖਬਰ

ਅੱਕੀ ਹੋਈ ਕਨੇਡਾ ਸਰਕਾਰ ਨੇ ਇੰਡੀਆ ਲਈ ਕਰਤਾ ਇਹ ਵੱਡਾ ਐਲਾਨ ਪੈ ਗਿਆ ਪੰਗਾ – ਦੇਖੋ ਤਾਜਾ ਵੱਡੀ ਖਬਰ

ਕਨੇਡਾ ਸਰਕਾਰ ਨੇ ਇੰਡੀਆ ਲਈ ਕਰਤਾ ਇਹ ਵੱਡਾ ਐਲਾਨ

ਓਟਾਵਾ – ਬੀਤੇ ਦਿਨੀਂ ਦਿੱਲੀ ‘ਚ ਵਾਪਰੀਆਂ ਹਿੰ ਸਾ ਦੀਆਂ ਖ ਬਰਾਂ ਨੂੰ ਦੇਖਦਿਆਂ ਹੋਇਆ ਕੈਨੇਡਾ ਦੀ ਫੈਡਰਲ ਸਰਕਾਰ ਵਲੋਂ ਭਾਰਤ ਦੀ ਯਾਤਰਾ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਸਰਕਾਰ ਨੇ ਇਸ ਦੇ ਨਾਲ ਹੀ ਭਾਰਤ ਦੇ ਸ ਰ ਹੱ ਦੀ ਖੇਤਰਾਂ ਵਿਚ ਵੀ ਆਪਣੇ ਨਾਗਰਿਕਾਂ ਨੂੰ ਨਾ ਜਾਣ ਦੀ ਸਲਾਹ ਦਿੱਤੀ ਹੈ।

ਭਾਰਤ ਨਾ ਜਾਣ ਦੀ ਦਿੱਤੀ ਸਲਾਹ
ਦਿੱਲੀ ਦੇ ਉੱਤਰ ਪੂਰਬੀ ਇਲਾਕੇ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋਈ ਹਿੰ–ਸਾ ਕਾਰਨ ਹੁਣ ਤੱਕ 42 ਲੋਕਾਂ ਦੀ ਮੌ ਤ ਹੋ ਚੁੱਕੀ ਹੈ, ਜਦੋਂ ਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ।

ਭਾਰਤ ਵਿਚ ਹਾਲਾਤ ਤ ਣਾ ਅ ਪੂ ਰ ਨ
ਦੱਸ ਦਈਏ ਕਿ ਦਿੱਲੀ ਦੇ ਉੱਤਰ ਪੂਰਬੀ ਇਲਾਕੇ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋਈ ਹਿੰ–ਸਾ ਕਾਰਨ ਹੁਣ ਤੱਕ 42 ਲੋਕਾਂ ਦੀ ਮੌ–ਤ ਹੋ ਚੁੱਕੀ ਹੈ, ਜਦੋਂ ਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਭਾਰਤ ਵਿਚ ਹਾਲਾਤ ਖ ਰਾਬਾ ਬਣੇ ਹੋਏ ਹਨ।

ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਚ ਨਾ ਜਾਣ ਦੀ ਦਿੱਤੀ ਸਲਾਹ
ਇਸ ਲਈ ਕੈਨੇਡੀਅਨ ਨਾਗਰਿਕ ਬੰਗਲਾਦੇਸ਼ ਅਤੇ ਮਿਆਂਮਾਰ ਨਾਲ ਲੱਗਦੇ ਅਰੁਣਾਚਲ ਪ੍ਰਦੇਸ਼, ਅਸਾਮ, ਮਣੀਪੁਰ, ਮੇਘਾਲਿਆ, ਮਿਜ਼ੋਰਮ ਅਤੇ ਨਾਗਾਲੈਂਡ ਸਣੇ ਭਾਰਤ ਦੇ ਸਰਹੱਦੀ ਖੇਤਰਾਂ ਵਿਚ ਜਾਣ ਤੋਂ ਪਰਹੇਜ਼ ਕਰਨ। ਇਸ ਤੋਂ ਇਲਾਵਾ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਜੰਮੂ-ਕਸ਼ਮੀਰ, ਪੰਜਾਬ, ਗੁਜਰਾਤਚ ਤੇ ਰਾਜਸਥਾਨ ਸਣੇ ਪਾਕਿਸਤਾਨ ਨਾਲ ਲੱਗਦੇ ਕਈ ਸ ਰ ਹੱ ਦੀ ਖੇਤਰਾਂ ਵਿਚ ਨਾ ਜਾਣ ਦੀ ਸਲਾਹ ਦਿੱਤੀ ਹੈ।

ਹੁਣ ਤੱਕ ਹਿੰ ਸਾ ‘ਚ 42 ਲੋਕਾਂ ਦੀ ਹੋ ਚੁੱਕੀ ਹੈ ਮੌਤ
ਦੱਸ ਦਈਏ ਕਿ ਦਿੱਲੀ ਹਿੰ ਸਾ ਵਿਚ ਮ ਰ ਨ ਵਾਲਿਆਂ ਦੀ ਗਿਣਤੀ ਵੱਧ ਕੇ 42 ਹੋ ਗਈ ਹੈ। ਇਸ ਵਿਚਕਾਰ ਦਿੱਲੀ ਪੁਲਸ ਨੇ ਉੱਤਰ-ਪੂਰਬੀ ਦਿੱਲੀ ਵਿਚ ਦੰਗਿਆਂ ਦੀ ਜਾਂਚ ਅ ਪ ਰਾ ਧ ਸ਼ਾਖਾ ਨੂੰ ਸੌਂਪ ਦਿੱਤੀ ਹੈ ਅਤੇ ਮਾਮਲਿਆਂ ਦੀ ਜਾਂਚ ਲਈ ਦੋ ਸਪੈਸ਼ਲ ਇਨਵੈਸਟੀਗੇਸ਼ਨ ਟੀਮਾਂ ਬਣਾਈਆਂ ਹਨ।

About admin_th

Check Also

ਦੇਖੋ ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ (ਵੀਡੀਓ )

ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਧਾਨ …

error: Content is protected !!