Breaking News
Home / ਤਾਜਾ ਜਾਣਕਾਰੀ / ਕਨੇਡਾ ਚ ਵਾਪਰਿਆ ਕਹਿਰ ਪੰਜਾਬ ਚ ਛਾਇਆ ਸੋਗ – ਇਸ ਵੇਲੇ ਦੀ ਵੱਡੀ ਖਬਰ

ਕਨੇਡਾ ਚ ਵਾਪਰਿਆ ਕਹਿਰ ਪੰਜਾਬ ਚ ਛਾਇਆ ਸੋਗ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ। ਜਿਸ ਨਾਲ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਸਰੀ – ਬੀਤੇ ਸ਼ੁੱਕਰਵਾਰ (7 ਫਰਵਰੀ) ਨੂੰ ਲੈਂਗਲੀ ਵਿਚ ਇਕ ਰੈਸਟੋਰੈਂਟ ਦੇ ਬਾਹਰ ਪਾਰਕਿੰਗ ਸਥਾਨ ਤੇ ਹੋਈ ਗੋ ਲੀ ਬਾ ਰੀ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਗਈ ਹੈ। ਉਸ ਦੀ ਪਛਾਣ 42 ਸਾਲਾ ਰਵਿੰਦਰ ਸੰਧੂ ਵਜੋਂ ਹੋਈ ਹੈ। ਉਹ ਸਰੀ ਦਾ ਰਹਿਣ ਵਾਲਾ ਸੀ। ਆਈ ਹਿ ਟ ਦੇ ਸਾਰਜੈਂਟ ਫਰੈਂਕ ਜੈਂਗ ਨੇ ਦੱਸਿਆ ਹੈ ਕਿ 7 ਫਰਵਰੀ ਨੂੰ ਸ਼ਾਮ 9.30 ਵਜੇ ਰਵਿੰਦਰ ਸੰਧੂ ਨੂੰ ਉਸ ਸਮੇਂ ਗੋ ਲੀ ਮਾ ਰੀ ਗਈ ਜਦੋਂ ਉਹ ਪਰਕਿੰਗ ਲਾਟ ਵਿਚ ਆਪਣੀ ਕਾਰ ਵਿਚ ਬੈਠਾ ਸੀ ਅਤੇ ਕਾਰ ਦੀ ਪਿਛਲੀ ਸੀਟ ਉੱਪਰ ਉਸ ਦੇ ਛੋਟੇ ਬੱਚੇ ਵੀ ਬੈਠੇ ਸਨ।

ਸੰਧੂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ ਸੀ ਪਰ ਉਸ ਦੇ ਬੱਚਿਆਂ ਨੂੰ ਕੋਈ ਆਂਚ ਨਹੀਂ ਸੀ ਆਈ। ਸੰਧੂ ਅਤੇ ਉਸ ਦੇ ਬੱਚੇ ਰੈਸਟੋਰੈਂਟ ਵਿਚ ਇਕ ਪਰਿਵਾਰਕ ਪਾਰਟੀ ਵਿਚ ਸ਼ਾਮਲ ਹੋਣ ਲਈ ਆਏ ਸਨ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਰਵਿੰਦਰ ਸੰਧੂ ਨੂੰ ਪੁਲਿਸ ਜਾਣਦੀ ਸੀ ਅਤੇ ਉਸ ਨੂੰ ਗਿਣ ਮਿਥ ਕੇ ਨਿ ਸ਼ਾ ਨਾ ਬਣਾਇਆ ਗਿਆ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਅੱਜ ਹੁਣੇ ਆਈ ਚੀਨ ਤੋਂ ਖਬਰ ਨਾਲ ਉਡੀ ਦੁਨੀਆਂ ਦੀ ਨੀਂਦ – ਦੇਖੋ ਕੀ ਭਾਣਾ ਵਾਪਰ ਗਿਆ

ਦੇਖੋ ਕੀ ਭਾਣਾ ਵਾਪਰ ਗਿਆ ਵੁਹਾਨ: ਕੋਰੋਨਾ ਨੇ ਚੀਨ ਸਮੇਤ ਪੂਰੀ ਦੁਨੀਆ ਵਿੱਚ ਦ ਹਿ …

error: Content is protected !!