Breaking News
Home / ਤਾਜਾ ਜਾਣਕਾਰੀ / ਕਨੇਡਾ ਤੋਂ ਆਈ ਇਹ ਵੱਡੀ ਖਬਰ ਪੰਜਾਬੀਆਂ ਦੇ ਤਾਂ ਹੋ ਗਈ ਬਲੇ ਬਲੇ

ਕਨੇਡਾ ਤੋਂ ਆਈ ਇਹ ਵੱਡੀ ਖਬਰ ਪੰਜਾਬੀਆਂ ਦੇ ਤਾਂ ਹੋ ਗਈ ਬਲੇ ਬਲੇ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਸਾਰੀ ਦੁਨੀਆਂ ਹੈਰਾਨ ਹੋ ਗਈ ਹੈ। ਕਿਓਂ ਕੇ ਪੰਜਾਬੀ, ਜੋ ਦੁਨੀਆਂ ਦੀ ਕੁੱਲ ਆਬਾਦੀ ਦਾ 2.3 ਫ਼ੀਸਦੀ ਹਨ, ਵੱਲੋਂ 60 ਫ਼ੀਸਦੀ ਪਰਵਾਸ ਕੈਨੇਡਾ ਲਈ ਕੀਤਾ ਜਾ ਚੁੱਕਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਭਵਿੱਖ ‘ਚ ਕੈਨੇਡਾ ਬਣ ਜਾਏਗਾ ਪੰਜਾਬ, ਭਾਰਤ ਨਾਲੋਂ ਵੱਧ ਪੰਜਾਬੀ ਸੱਤ ਸਮੁੰਦਰੋਂ ਪਾਰ!
ਚੰਡੀਗੜ੍ਹ: ਕੈਨੇਡਾ ਬੜੀ ਤੇਜ਼ੀ ਨਾਲ ਪੰਜਾਬੀ ਰੰਗ ਵਿੱਚ ਰੰਗਿਆ ਜਾ ਰਿਹਾ ਹੈ। ਹੁਣ ਕਿਹਾ ਜਾਂਦਾ ਹੈ ਕਿ ਕੈਨੇਡਾ ਵਿੱਚ ਮਿੰਨੀ ਪੰਜਾਬ ਹੈ ਪਰ ਭਵਿੱਖ ਵਿੱਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਭਾਰਤ ਵਿੱਚ ਮਿੰਨੀ ਪੰਜਾਬ ਹੈ। ਇਨ੍ਹਾਂ ਤੱਥਾਂ ‘ਤੇ ਮੋਹਰ ਤਾਜ਼ਾ ਅੰਕੜਿਆਂ ਨਾਲ ਲੱਗਦੀ ਹੈ। ਚਰਚਾ ਹੈ ਕਿ ਕੈਨੇਡਾ ਜਾਣ ਦਾ ਰੁਝਾਨ 400 ਫ਼ੀਸਦੀ ਵਧਿਆ ਹੈ। ਅੱਧੇ ਤੋਂ ਵੱਧ ਪੰਜਾਬ ਕੈਨੇਡਾ ਦੇ ਸ਼ਹਿਰਾਂ ਵਿੱਚ ਜਾ ਕੇ ਵੱਸ ਗਿਆ ਹੈ।

ਦਰਅਸਲ ਪੇਂਡੂ ਤੇ ਉਦਯੋਗਕ ਵਿਕਾਸ ਖੋਜ ਕੇਂਦਰ (ਕਰਿਡ) ਵੱਲੋਂ ਜਲੰਧਰ ਵਿੱਚ ਸੁਰੱਖਿਅਤ ਤੇ ਕਾਨੂੰਨੀ ਪਰਵਾਸ ਸਬੰਧੀ ਕਰਵਾਈ ਗਈ ਗੋਲ ਮੇਜ਼ ਕਾਨਫਰੰਸ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ। ਇਸ ਕਾਨਫਰੰਸ ਵਿੱਚ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਤੋਂ ਬਚਣ ਲਈ ਸੁਰੱਖਿਅਤ ਤੇ ਕਾਨੂੰਨੀ ਪਰਵਾਸ ’ਤੇ ਜ਼ੋਰ ਦਿੱਤਾ ਗਿਆ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਦੇ ਮਾਹਿਰ ਮਿਸਟਰ ਕ੍ਰਿਸਟੋਫਰ ਕੇਰ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਨੌਜਵਾਨਾਂ ਵਿੱਚ ਕੈਨੇਡਾ ਜਾਣ ਦਾ ਰੁਝਾਨ ਤੇਜ਼ੀ ਨਾਲ ਵਧਿਆ ਹੈ। ਇਹ ਵਾਧਾ 400 ਫ਼ੀਸਦੀ ਤੱਕ ਜਾ ਪੁੱਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ, ਜੋ ਦੁਨੀਆਂ ਦੀ ਕੁੱਲ ਆਬਾਦੀ ਦਾ 2.3 ਫ਼ੀਸਦੀ ਹਨ, ਵੱਲੋਂ 60 ਫ਼ੀਸਦੀ ਪਰਵਾਸ ਕੈਨੇਡਾ ਲਈ ਕੀਤਾ ਜਾ ਚੁੱਕਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਦੇਖੋ ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ (ਵੀਡੀਓ )

ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਧਾਨ …

error: Content is protected !!