Breaking News
Home / ਤਾਜ਼ਾ ਖਬਰਾਂ / ਕਮਿਊਨਿਟੀ ਹੈਲਥ ਸੈਂਟਰ ਟਿੱਬਾ ਵਿਖੇ ‘ਅਜੀਤ ਹਰਿਆਵਲ ਲਹਿਰ’ ਤਹਿਤ ਬੂਟੇ ਲਗਾਏ *

ਕਮਿਊਨਿਟੀ ਹੈਲਥ ਸੈਂਟਰ ਟਿੱਬਾ ਵਿਖੇ ‘ਅਜੀਤ ਹਰਿਆਵਲ ਲਹਿਰ’ ਤਹਿਤ ਬੂਟੇ ਲਗਾਏ *

jiuਡਾ: ਬਲਬੀਰ ਸਿੰਘ ਸਿਵਲ ਸਰਜਨ ਕਪੂਰਥਲਾ ਦੇ ਨਿਰਦੇਸ਼ਾਂ ਅਨੁਸਾਰ ਤੇ ਐਸ.ਐਮ.ਓ ਡਾ: ਨਰਿੰਦਰ ਸਿੰਘ ਤੇਜੀ ਵੱਲੋਂ ਅਜੀਤ ਹਰਿਆਵਲ ਲਹਿਰ ਦੇ ਸਹਿਯੋਗ ਨਾਲ ਸੀ.ਐਸ.ਸੀ ਟਿੱਬਾ ਵਿਖੇ ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦਾ ਅਗਾਜ਼ ਕੀਤਾ। ਇਸ ਮੌਕੇ ਡਾ: ਵਿਜੇ ਕੁਮਾਰ, ਡਾ: ਗੁਰਦਿਆਲ ਸਿੰਘ, ਐਸ.ਆਈ ਸ਼ਿੰਗਾਰਾ ਲਾਲ, ਐਸ.ਆਈ ਚਰਨ ਸਿੰਘ, ਜਸਵੀਰ ਸਿੰਘ ਅਤੇ ਸੁਸ਼ੀਲ ਕੁਮਾਰ ਹਾਜ਼ਰ ਸਨ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!