Breaking News
Home / ਤਾਜ਼ਾ ਖਬਰਾਂ / ਗਗਨਦੀਪ ਕੌਰ ਕਰੀਰ ਨੇ ਬੀ.ਐਸ.ਸੀ ਮੈਡੀਕਲ ਦੀ ਪ੍ਰੀਖਿਆ ‘ਚ GNDU ਵਿੱਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਗਗਨਦੀਪ ਕੌਰ ਕਰੀਰ ਨੇ ਬੀ.ਐਸ.ਸੀ ਮੈਡੀਕਲ ਦੀ ਪ੍ਰੀਖਿਆ ‘ਚ GNDU ਵਿੱਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਪਿੰਡ ਠੱਟਾ ਨਵਾਂ ਤੋਂ ਮਾਸਟਰ ਹਰਬਖਸ਼ ਸਿੰਘ ਕਰੀਰ ਦੀ ਪੋਤਰੀ ਅਤੇ ਮਾਸਟਰ ਸੁਖਵਿੰਦਰ ਸਿੰਘ ਕਰੀਰ ਦੀ ਪੁੱਤਰੀ ਗਗਨਦੀਪ ਕੌਰ ਕਰੀਰ ਨੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਤੋਂ ਬੀ.ਐਸ.ਸੀ. (ਮੈਡੀਕਲ) ਸਮੈਸਟਰ-1 ਵਿੱਚੋਂ 82 ਫੀਸਦੀ ਅੰਕ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੁਨੀਵਰਿਸਟੀ ਅੰਮ੍ਰਿਤਸਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਯੁਨੀਵਰਸਿਟੀ ਵੱਲੋਂ ਮਿਤੀ 9 ਮਾਰਚ ਨੂੰ ਦੇਰ ਰਾਤ ਜਾਰੀ ਕੀਤੇ ਗਏ ਨਤੀਜੇ ਵਿੱਚ ਗਗਨਦੀਪ ਕੌਰ ਨੇ ਯੁਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ, ਕਾਲਜ ਅਤੇ ਮਾਪਿਆਂ ਦਾ ਨਾਮ ਰੌਸਨ ਕੀਤਾ ਹੈ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!