Breaking News
Home / ਦੇਸ਼-ਵਿਦੇਸ਼ / ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਹਾਲੈਂਡ ਵਿਖੇ ਖਾਲਸਾ ਸਾਜਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।

ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਹਾਲੈਂਡ ਵਿਖੇ ਖਾਲਸਾ ਸਾਜਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।

ਮੇਜਰ ਸਿੰਘ ਹਾਲੈਂਡ-ਬੀਤੇ ਦਿਨੀਂ ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਹਾਲੈਂਡ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਭਾਈ ਪਰਮਜੀਤ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਪ੍ਰਾਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਕੀਰਤਨੀ ਜੱਥਿਆਂ ਅਤੇ ਕਥਾਵਾਚਕਾਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

About admin_th

Check Also

ਸਾਹਿਬ ਥਿੰਦ ਨੇ ਬਰਤਾਨੀਆ ਸੰਸਦ ‘ਚ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਨੂੰ ਮੰਗ ਪੱਤਰ ਸੌਂਪਿਆ

ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਬਰਤਾਨੀਆ ਸਰਕਾਰ ਨੂੰ …

error: Content is protected !!