ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ 9ਵੀਂ ਮਹਾਨ ਪੈਦਲ ਯਾਤਰਾ ਮਿਤੀ 19 ਸਤੰਬਰ 2013 ਦਿਨ ਵੀਰਵਾਰ ਨੂੰ ਸਵੇਰੇ 3 ਵਜੇ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੇ ਉੱਦਮ ਸਦਕਾ, ਇਲਾਕਾ ਨਿਵਾਸੀਆਂ ਦੇ ਸਹਿਯੋਗ ਅਤੇ ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੇ ਵਿਸ਼ੇਸ਼ ਉਪਰਾਲੇ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਚੱਲ ਕਰਕੇ ਠੱਟਾ ਪੁਰਾਣਾ, ਕਾਲੂਭਾਟੀਆ, ਦੰਦੂਪੁਰ, ਨੱਥੂਪੁਰ, ਮੁੰਡੀ ਮੋੜ, ਅੰਮ੍ਰਿਤਪੁਰ ਛੰਨਾਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਪਹੁੰਚੀ।
Home / ਤਾਜ਼ਾ ਖਬਰਾਂ / ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ 9ਵੀਂ ਮਹਾਨ ਪੈਦਲ ਯਾਤਰਾ ਕੱਢੀ ਗਈ।
Check Also
ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …