Breaking News
Home / ਤਾਜ਼ਾ ਖਬਰਾਂ / ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ 14ਵੀਂ ਮਹਾਨ ਪੈਦਲ ਯਾਤਰਾ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚੀ।

ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ 14ਵੀਂ ਮਹਾਨ ਪੈਦਲ ਯਾਤਰਾ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚੀ।

Paidal Yatra 2015

ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ 14ਵੀਂ ਮਹਾਨ ਪੈਦਲ ਯਾਤਰਾ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਇਲਾਕਾ ਨਿਵਾਸੀ, ਵਿਦੇਸ਼ੀ ਵੀਰ ਅਤੇ ਸਪੋਰਟਸ ਕਲੱਬਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਪੁਰਾਣਾ ਠੱਟਾ, ਸੈਦਪੁਰ, ਟਿੱਬਾ, ਤਲਵੰਡੀ ਚੌਧਰੀਆਂ, ਸ਼ਾਲ੍ਹਾ ਪੁਰ ਬੇਟ, ਮੇਵਾ ਸਿੰਘ ਵਾਲਾ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚੀ। ਇਸ ਪੈਦਲ ਯਾਤਰਾ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ।

ਫੋਟੋ ਕਰੈਡਿਟ: ਹਰਜੀਤ ਸਿੰਘ, ਨਿਰਮਲ ਸਿੰਘ, ਗੁਰਦਿਆਲ ਸਿੰਘ, ਸਿਮਰਨਜੀਤ ਸਿੰਘ ਮੋਮੀ, ਗੁਰਪਿੰਦਰ ਸਿੰਘ





About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!