Breaking News
Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਸਿੱਧੂ ਮੂਸੇਵਾਲ ਦੇ ਪ੍ਰੀਵਾਰ ਨੇ ਸੁਪਨੇ ਚ ਵੀ ਨਹੀਂ ਸੋਚਿਆ ਹੋਣਾ ਜੋ ਹੋ ਗਿਆ ਸਿੱਧੂ ਨਾਲ

ਤਾਜਾ ਵੱਡੀ ਖਬਰ – ਸਿੱਧੂ ਮੂਸੇਵਾਲ ਦੇ ਪ੍ਰੀਵਾਰ ਨੇ ਸੁਪਨੇ ਚ ਵੀ ਨਹੀਂ ਸੋਚਿਆ ਹੋਣਾ ਜੋ ਹੋ ਗਿਆ ਸਿੱਧੂ ਨਾਲ

ਇਸ ਵੇਲੇ ਦੀ ਵੱਡੀ ਖਬਰ ਪੰਜਾਬੀ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲੇ ਬਾਰੇ ਵਿਚ ਆ ਰਹੀ ਹੈ। ਜਿਸ ਨਾਲ ਸਿੱਧੂ ਮੂਸੇਵਾਲ ਦੀਆਂ ਮੁ ਸ਼ ਕ ਲਾਂ ਵੱਧ ਗਈਆਂ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਉਸ ਦੇ ਸਾਥੀ ਗਾਇਕ ਮਨਕੀਰਤ ਔਲਖ ਖਿਲਾਫ ਪੰਜਾਬ ਪੁਲਸ ਨੇ ਲੁਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਮਾਨਸਾ ਸਦਰ ਪੁਲਸ ਸਟੇਸ਼ਨ ‘ਚ ਦੋਵਾਂ ਗਾਇਕਾਂ ਖਿਲਾਫ ਮੁਕੱਦਮਾ ਨੰਬਰ 35, ਧਾਰਾ 294 ਤੇ 504 ਦੇ ਤਹਿਤ ਦਰਜ ਕੀਤਾ ਗਿਆ ਸੀ। ਇਸ ਲਈ ਪੁਲਸ ਨੂੰ ਸ਼ੱ ਕ ਸੀ ਕਿ ਦੋਵੇਂ ਗਾਇਕ ਦੇਸ਼ ਛੱਡ ਕੇ ਜਾ ਸਕਦੇ ਹਨ। ਹੁਣ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਅਦਾਲਤ ਤੋਂ ਮਨਜ਼ੂਰੀ ਲੈ ਕੇ ਹੀ ਦੇਸ਼ ਛੱਡ ਸਕਦੇ ਹਨ।

ਲੁਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਦੋਵਾਂ ਗਾਇਕਾਂ ਨੂੰ ਦੇਸ਼ ਛੱਡਣ ‘ਤੇ ਪਾਬੰਦੀ ਹੋਵੇਗੀ ਤੇ ਮਨਜ਼ੂਰੀ ਤੋਂ ਬਾਅਦ ਹੀ ਉਹ ਵਿਦੇਸ਼ ਜਾ ਸਕਣਗੇ। ਅਜਿਹੇ ‘ਚ ਮਨਕੀਰਤ ਔਲਖ ਤੇ ਸਿੱਧੂ ਮੂਸੇਵਾਲਾ ਦੇ ਵਿਦੇਸ਼ਾਂ ‘ਚ ਹੋਣ ਵਾਲੇ ਸ਼ੋਅਜ਼ ‘ਤੇ ਇਸ ਦਾ ਸਿੱਧਾ ਅਸਰ ਪਵੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_th

Check Also

ਦੇਖੋ ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ (ਵੀਡੀਓ )

ਬੀਬੀ ਹਰਸਿਮਰਤ ਬਾਦਲ ਦਾ ਘਰੇਲੂ ਅਵਤਾਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਧਾਨ …

error: Content is protected !!