Breaking News
Home / ਤਾਜ਼ਾ ਖਬਰਾਂ / ਦੁਰਗਾ ਭਵਾਨੀ ਮੰਦਰ ਪਿੰਡ ਠੱਟਾ ਨਵਾਂ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ।

ਦੁਰਗਾ ਭਵਾਨੀ ਮੰਦਰ ਪਿੰਡ ਠੱਟਾ ਨਵਾਂ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ।

Untitled-1 copy

ਦੁਰਗਾ ਭਵਾਨੀ ਮੰਦਰ ਕਮੇਟੀ ਵੱਲੋਂ ਪਿੰਡ ਠੱਟਾ ਨਵਾਂ ਦੇ ਦੁਰਗਾ ਭਵਾਨੀ ਮੰਦਰ ਵਿਖੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਧਾਰਮਿਕ ਸਮਾਗਮ ਸ਼ਰਧਾਪੂਰਵਕ ਕਰਵਾਇਆ ਗਿਆ | ਇਸ ਮੌਕੇ ਲੰਗਰ ਵੀ ਅਤੁੱਟ ਵਰਤਾਇਆ ਗਿਆ।

 

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!