Breaking News
Home / ਤਾਜ਼ਾ ਖਬਰਾਂ / ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ ਨਵਾਂ ਦੇ ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਦੇ ਸਤਿਕਾਰਯੋਗ ਮਾਤਾ ਕਰਤਾਰ ਕੌਰ ਪਤਨੀ ਸ਼ਿੰਗਾਰਾ ਸਿੰਘ ਚੇਲਾ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 13.11.2019 ਦਿਨ ਬੁੱਧਵਾਰ ਨੂੰ ਸਵੇਰੇ 5:00 ਵਜੇ ਅਕਾਲ ਚਲਾਣਾ ਕਰ ਗਏ ਹਨ।

About admin_th

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਗੁਰਚਰਨ ਸਿੰਘ ਜੀ ਠੱਟਾ ਵਲੋਂ ਲੰਗਰ ਸ਼ੁਰੂ

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਗੁਰਚਰਨ …

error: Content is protected !!