Breaking News
Home / ਤਾਜ਼ਾ ਖਬਰਾਂ / ਪਿੰਡ ਠੱਟਾ ਦੇ ਸਮੂਹ ਨੌਜਵਾਨਾਂ ਵੱਲੋਂ ਹੋਲੇ-ਮਹੱਲੇ ਦੇ ਸਬੰਧ ਵਿੱਚ ਦੋ ਦਿਨ ਲਈ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ।

ਪਿੰਡ ਠੱਟਾ ਦੇ ਸਮੂਹ ਨੌਜਵਾਨਾਂ ਵੱਲੋਂ ਹੋਲੇ-ਮਹੱਲੇ ਦੇ ਸਬੰਧ ਵਿੱਚ ਦੋ ਦਿਨ ਲਈ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ।

Thatta Nawan

ਹਰ ਸਾਲ ਦੀ ਤਰਾਂ ਹੋਲੇ ਮਹੱਲੇ ਦੇ ਸਬੰਧ ਵਿੱਚ ਪਿੰਡ ਠੱਟਾ ਦੀ ਸਮੂਹ ਸੰਗਤ ਅਤੇ ਮੁੰਡੀ ਮੋੜ ਦੇ ਦੁਕਾਨਦਾਰਾਂ ਵੱਲੋਂ ਨੌਜਵਾਨ ਵੀਰਾਂ ਦੇ ਵਿਸ਼ੇਸ਼ ਉਪਰਾਲੇ ਨਾਲ ਪਿੰਡ ਮੁੰਡੀ ਮੋੜ ਵਿਖੇ ਦੋ ਦਿਨ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਲੰਗਰ ਵਿੱਚ ਪਿੰਡ ਦੇ ਸਮੂਹ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਜ਼ਿਕਰਯੋਗ ਹੈ ਕਿ ਇਹ ਲੰਗਰ ਸ੍ਰੀ ਅੰਮ੍ਰਿਤਸਰ, ਕਪੂਰਥਲਾ ਅਤੇ ਸ੍ਰੀ ਗੋਇੰਦਵਾਲ ਸਾਹਿਬ ਰੋਡ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੀਆਂ ਸੰਗਤਾਂ ਲਈ ਲਗਾਇਆ ਜਾਂਦਾ ਹੈ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!