Breaking News
Home / ਤਾਜ਼ਾ ਖਬਰਾਂ / ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਕੱਢੀ ਗਈ।

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਕੱਢੀ ਗਈ।

2

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਠੱਟਾ ਨਵਾਂ ਵਿਖੇ ਦੂਸਰੀ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਸਵੇਰੇ 4 ਵਜੇ ਚੱਲ ਕਰ ਕੇ ਬਲਵੰਤ ਸਿੰਘ ਦੁਕਾਨਦਾਰ, ਮਲਕੀਅਤ ਸਿੰਘ ਭੋਲਾ, ਅਮਰਦੀਪ ਸਿੰਘ ਚੱਕੀ ਵਾਲੇ, ਸੱਪਾਂ ਕੇ, ਵਲੀਆਂ ਕੇ, ਘਪਲਿਆਂ ਕੇ, ਬੇਰੀ ਵਾਲਿਆਂ ਕੇ, ਝੰਡਾਂ ਕੇ, ਸੱਪਾਂ ਕੇ, ਕਮਲਿਆਂ ਕੇ, ਨਿਆਣਿਆਂ ਦੇ ਪਰਿਵਾਰਾਂ ਦੇ ਘਰਾਂ ਤੋਂ ਹੁੰਦੀ ਹੋਈ ਗੀਹਨਿਆਂ ਕੀ ਗਲੀ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚਾਹ-ਕੌਫੀ, ਪਕੌੜਿਆਂ ਅਤੇ ਮਠਿਆਈ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਤਸਵੀਰਾਂ ਦੇਖਣ ਲਈ : ਮੀਨੂ ਬਾਰ ਵਿੱਚੋਂ ਗੈਲਰੀ-ਤਸਵੀਰਾਂ-ਪ੍ਰਭਾਤ ਫੇਰੀ ਟੈਬ ਤੇ ਕਲਿੱਕ ਕਰੋ ਜਾਂ ਇਸ ਲਿੰਕ ਤੇ ਕਲਿੱਕ ਕਰੋ ਜੀ: http://wp.me/P3Q4l3-9Y

ਵੀਡੀਓ ਦੇਖਣ ਲਈ Youtube ਤੇ ‘Pind Thatta’ ਚੈਨਲ ਖੋਲ੍ਹੋ ਜੀ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!