Breaking News
Home / ਤਾਜ਼ਾ ਖਬਰਾਂ / ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਅਵਤਾਰ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 31 ਦਸੰਬਰ ਤੋਂ 5 ਜਨਵਰੀ ਤੱਕ।

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਅਵਤਾਰ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 31 ਦਸੰਬਰ ਤੋਂ 5 ਜਨਵਰੀ ਤੱਕ।

0836

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਠੱਟਾ ਨਵਾਂ ਵਿਖੇ ਹਰ ਸਾਲ ਦੀ ਤਰਾਂ ਪ੍ਰਭਾਤ ਫੇਰੀਆਂ ਮਿਤੀ 31 ਦਸੰਬਰ 2015 ਤੋਂ 5 ਜਨਵਰੀ 2016 ਤੱਕ ਕੱਢੀਆਂ ਜਾਣਗੀਆਂ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਪੜਾਅ ਵਾਰ ਰੋਜ਼ਾਨਾ 4 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋਣਗੀਆਂ ਜਿਸ ਵਿੱਚ ਸੰਗਤਾਂ ਸ਼ਬਦ ਗਾਇਣ ਕਰਦੀਆਂ ਗਲੀ ਮੁਹੱਲੇ ਵਿੱਚ ਪਹੁੰਚਣਗੀਆਂ। ਗਲੀ ਮੁਹੱਲੇ ਵਾਲਿਆਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ ਤੇ ਫਲਾਂ ਦੇ ਲੰਗਰ ਲਗਾਏ ਜਾਣਗੇ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!