Breaking News
Home / ਤਾਜ਼ਾ ਖਬਰਾਂ / ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਕੱਢੀ ਗਈ।

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਕੱਢੀ ਗਈ।

008 copy

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਦੂਸਰੀ ਪ੍ਰਭਾਤ ਫੇਰੀ ਮਿਤੀ 03 ਜਨਵਰੀ 2014 ਦਿਨ ਸ਼ੁੱਕਰਵਾਰ ਸਵੇਰੇ 4:00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਬਿੰਦਰ ਸਿੰਘ ਮਹਿਰਾ, ਬਲਵੰਤ ਸਿੰਘ ਦੁਕਾਨਦਾਰ, ਮਲਕੀਅਤ ਸਿੰਘ ਭੋਲਾ, ਦਰਸ਼ਨ ਸਿੰਘ ਚੱਕੀ ਵਾਲੇ, ਸੱਪਾਂ, ਸਵਰਨ ਸਿੰਘ ਕਰੀਰ, ਵਲੀਆਂ, ਬੇਰੀ ਵਾਲਿਆਂ, ਝੰਡਾਂ, ਮਲਕੀਤ ਸਿੰਘ ਸ਼ਾਹ, ਰਣਜੀਤ ਸਿੰਘ ਰਾਣਾ ਕੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਝੰਡਾਂ, ਸੱਪਾਂ, ਘਪਲਿਆਂ ਅਤੇ ਮਲਕੀਤ ਸਿੰਘ, ਰਣਜੀਤ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਚਾਹ ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਪ੍ਰਭਾਤ ਫੇਰੀ ਦੀਆਂ ਤਸਵੀਰਾਂ ਅਤੇ ਵੀਡੀਓ ਵੈਬਸਾਈਟ ਤੇ ਉਪਲਭਦ ਹਨ। ਗੈਲਰੀ ਤੇ ਜਾਣ ਲਈ ਲਿੰਕ ਤੇ ਕਲਿੱਕ ਕਰੋ: http://wp.me/P3Q4l3-9Y

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!