Breaking News
Home / ਤਾਜ਼ਾ ਖਬਰਾਂ / ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ ਕੱਢੀ ਗਈ

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ ਕੱਢੀ ਗਈ

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪੰਜਵੀਂ ਪ੍ਰਭਾਤ ਫੇਰੀ ਮਿਤੀ 10 ਜਨਵਰੀ 2019 ਦਿਨ ਵੀਰਵਾਰ ਨੂੰ ਕੱਢੀ ਗਈ। ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਗਈ ਇਹ ਪੰਜਵੀਂ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਦਰਸ਼ਨ ਸਿੰਘ ਸਾਬਕਾ ਸਰਪੰਚ, ਜਗੀਰ ਸਿੰਘ ਨਿਆਣਿਆਂ ਕੇ, ਬਲਵਿੰਦਰ ਸਿੰਘ ਪੰਚਾਂ ਕੇ, ਹੈਡਮਾਸਟਰ ਨਰੰਜਣ ਸਿੰਘ, ਜੋਗਿੰਦਰ ਦਾਸ, ਪਿਆਰਾ ਰਾਮ, ਕੇਵਲ ਰਾਮ, ਹਰਬਿਲਾਸ, ਜਸਵੰਤ ਸਿੰਘ ਪੰਚਾਂ ਕੇ, ਬਖਸ਼ੀਸ਼ ਸਿੰਘ ਮੋਮੀ, ਪ੍ਰੋ.ਬਲਬੀਰ ਸਿੰਘ ਮੋਮੀ, ਨਛੱਤਰ ਸਿੰਘ ਮੋਮੀ, ਸਵਰਨ ਸਿੰਘ ਮੋਮੀ, ਬਲਬੀਰ ਸਿੰਘ ਮੋਮੀ, ਮੇਹਰ ਸਿੰਘ ਚੁੱਪ, ਨਾਜਰ ਸਿੰਘ ਮੋਮੀ, ਮਲਕੀਤ ਸਿੰਘ ਮੋਮੀ, ਜਸਬੀਰ ਸਿੰਘ ਕਰੀਰ, ਮੋਹਣ ਲਾਲ, ਦਰਸ਼ਨ ਸਿੰਘ ਪੰਚਾਂ ਕੇ, ਮਾਸਟਰ ਜਰਨੈਲ ਸਿੰਘ ਚੁੱਪ, ਮਨਜੀਤ ਸਿੰਘ ਪੰਚਾਂ ਕੇ, ਬਲਵੰਤ ਸਿੰਘ ਪੰਚਾਂ ਕੇ, ਮਲਕੀਤ ਸਿੰਘ ਪੰਚਾਂ ਕੇ, ਭਜਨ ਸਿੰਘ ਬਾਵੀ ਕਿਆਂ ਕੇ, ਮਹਿੰਗਾ ਸਿੰਘ ਪੰਚਾਂ ਕੇ, ਮਾਸਟਰ ਮਹਿੰਗਾ ਸਿੰਘ ਮੋਮੀ, ਗੁਰਬਚਨ ਸਿੰਘ ਕਰੀਰ, ਮਲਕੀਤ ਸਿੰਘ ਕਰੀਰ, ਸਵਰਨ ਸਿੰਘ ਮੋਮੀ, ਅਵਤਾਰ ਸਿੰਘ ਬਾਵੀ ਕਿਆਂ ਕੇ, ਮਾਸਟਰ ਚੰਨਣ ਸਿੰਘ, ਬਲਦੇਵ ਸਿੰਘ ਧੰਜਲ, ਸਵਰਨ ਸਿੰਘ ਧੰਜਲ, ਰਣਜੀਤ ਸਿੰਘ ਲਾਲੀ, ਸਤਨਾਮ ਸਿੰਘ ਧੰਜਲ, ਮਲਕੀਤ ਸਿੰਘ ਧੰਜਲ ਦੇ ਘਰਾਂ ਤੋ ਗੁਰਦੁਆਰਾ ਸਾਹਿਬ ਵਾਪਸ ਪਹੁੰਚੀ।

ਪ੍ਰਭਾਤ ਫੇਰੀ ਦੀਆਂ ਤਸਵੀਰਾਂ ਦੇਖਣ ਲਈ ਲਿੰਕ ਤੇ ਕਲਿੱਕ ਕਰੋ ਜੀ: https://wp.me/P3Q4l3-67h

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!