Breaking News
Home / ਮਹੱਤਵਪੂਰਨ ਸੂਚਨਾਵਾਂ / ਪਿੰਡ ਠੱਟਾ ਨਵਾਂ ਵਿਖੇ ਦੂਸਰਾ ਕਬੱਡੀ ਕੱਪ ਮਿਤੀ 5 ਅਪ੍ਰੈਲ 2015 ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।

ਪਿੰਡ ਠੱਟਾ ਨਵਾਂ ਵਿਖੇ ਦੂਸਰਾ ਕਬੱਡੀ ਕੱਪ ਮਿਤੀ 5 ਅਪ੍ਰੈਲ 2015 ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।

1

ਪਿੰਡ ਠੱਟਾ ਨਵਾਂ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਦੂਸਰਾ ਕਬੱਡੀ ਕੱਪ ਮਿਤੀ 5 ਅਪ੍ਰੈਲ 2015 ਦਿਨ ਐਤਵਾਰ ਨੂੰ ਸਮੂਹ ਨੌਜਵਾਨ ਵੀਰਾਂ ਵੱਲੋਂ ਗਰਾਮ ਪੰਚਾਇਤ ਠੱਟਾ ਨਵਾਂ, ਸਮੂਹ ਨਗਰ ਨਿਵਾਸੀ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਪਿੰਡ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੂਰਨਾਮੈਂਟ ਦੇ ਪ੍ਰਬੰਧ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਟੀਮਾਂ ਦਾ ਵੇਰਵਾ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਦੱਸ ਦਿੱਤਾ ਜਾਵੇਗਾ।

About admin_th

Check Also

100% Genuine Case: ਇਹ ਮੇਰੇ ਦੋਸਤ ਦੀ ਪਤਨੀ ਹੈ; ਇਸ ਨੂੰ ਦਿਮਾਗੀ ਟੀਬੀ ਹੈ: Share ਕਰਕੇ Help ਕਰੋ

Help Ankita Fight TB, Miliary TB and TBM My name is Neeraj Gautam. My wife …

error: Content is protected !!