Breaking News
Home / ਤਾਜ਼ਾ ਖਬਰਾਂ / ਪਿੰਡ ਠੱਟਾ ਨਵਾਂ ਵਿਖੇ ਪੀਰ ਮੱਖਣ ਸ਼ਾਹ ਦੀ ਦਰਗਾਹ ਤੇ ਸਾਲਾਨਾ ਸੱਭਿਆਚਾਰਕ ਮੇਲਾ 27, 28 ਜੁਲਾਈ ਨੂੰ।

ਪਿੰਡ ਠੱਟਾ ਨਵਾਂ ਵਿਖੇ ਪੀਰ ਮੱਖਣ ਸ਼ਾਹ ਦੀ ਦਰਗਾਹ ਤੇ ਸਾਲਾਨਾ ਸੱਭਿਆਚਾਰਕ ਮੇਲਾ 27, 28 ਜੁਲਾਈ ਨੂੰ।

Thatta Nawan

ਪਿੰਡ ਠੱਟਾ ਨਵਾਂ ਵਿਖੇ ਪੀਰ ਮੱਖਣ ਸ਼ਾਹ ਦੀ ਦਰਗਾਹ ਤੇ ਸਾਲਾਨਾ ਸੱਭਿਆਚਰਕ ਮੇਲਾ ਮਿਤੀ 27 ਅਤੇ 28 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਲੇ ਤੋਂ ਇੱਕ ਦਿਨ ਦਿਨ ਪਹਿਲਾਂ ਮਿਤੀ 27 ਜੁਲਾਈ ਦੀ ਰਾਤ 8 ਤੋਂ 9 ਵਜੇ ਤੱਕ ਕੱਵਾਲ ਅਤੇ 9 ਤੋਂ ਰਾਤ 12 ਵਜੇ ਤੱਕ ਨਕਲੀਏ ਆਪਣੀ ਕਲਾ ਦਾ ਪ੍ਰਦਰਸ਼ਣ ਕਰਨਗੇ। ਮਿਤੀ 28 ਜੁਲਾਈ ਨੂੰ ਸਵੇਰੇ 10 ਵਜੇ ਸਮੂਹ ਨਗਰ ਨਿਵਾਸੀਆਂ ਵੱਲੋਂ ਚਾਦਰ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਅਤੇ ਦਾਲ ਫੁਲਕੇ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!