Breaking News
Home / ਤਾਜ਼ਾ ਖਬਰਾਂ / ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਵੱਲੋਂ ਬਹੁਤ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਮੇਨ ਬਜ਼ਾਰ ਵਿੱਚ ਸੰਗਤਾਂ ਦੇ ਭਾਰੀ ਇਕੱਠ ਵਿੱਚ ਬਾਬਾ ਜੀ ਵਲੋਂ ਅਰਦਾਸ ਉਪਰੰਤ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਰਮੇਸ਼ ਕੁਮਾਰ, ਹਰਬਿਲਾਸ, ਸਰਬਜੀਤ ਸਿੰਘ ਜੱਸਲ, ਗੁਰਨਾਮ ਸਿੰਘ, ਬਲਕਾਰ ਸਿੰਘ, ਪਿਆਰਾ ਲਾਲ, ਦਿਲਬਾਗ ਸਿੰਘ, ਜੋਗਿੰਦਰ ਪਾਲ, ਨਿੱਕੂ, ਜਸਵਿੰਦਰ ਕੁਮਾਰ, ਜਸਪਾਲ, ਨਿੰਦਰ ਜੱਸਲ, ਪਰਮਜੀਤ ਸਿੰਘ, ਨੰਦ ਲਾਲ, ਬਲਜਿੰਦਰ ਸਿੰਘ, ਅਸ਼ਵਨੀ ਕੁਮਾਰ, ਤੀਰਥ ਸਿੰਘ, ਤਜਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਨੰਨੇ ਮੁੰਨੇ ਬੱਚਿਆਂ  ਨੇ ਸਮਾਗਮ ਦੇ ਪ੍ਰਬੰਧਾਂ ਵਿੱਚ ਅਹਿਮ ਭੂਮਿਕਾ ਨਿਭਾਈ।

d111146454

d5190743-6641-470a-880a-5baa01441b65

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!