Breaking News
Home / ਤਾਜ਼ਾ ਖਬਰਾਂ / ਪਿੰਡ ਠੱਟਾ ਨਵਾਂ ਵਿਖੇ 5 ਸਾਲ ਤੱਕ ਦੇ ਬੱਚਿਆ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

ਪਿੰਡ ਠੱਟਾ ਨਵਾਂ ਵਿਖੇ 5 ਸਾਲ ਤੱਕ ਦੇ ਬੱਚਿਆ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

Poliodrops2012

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੁਹੰਮਦ ਇਕਬਾਲ ਭੱਟੀ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਾ: ਨਰਿੰਦਰ ਸਿੰਘ ਤੇਜੀ ਦੀ ਅਗਵਾਈ ਵਿੱਚ ਪਿੰਡ ਠੱਟਾ ਨਵਾਂ ਵਿਖੇ ਅੱਜ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਡਿਸਪੈਨਸਰੀ ਇੰਚਾਰਜ਼ ਮੈਡਮ ਨੇ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਕਿ ਕੋਈ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!